BELA COLLEGE
BELA COLLEGE
.: Select Year :.
ਬੇਲਾ ਕਾਲਜ ਵਿੱਚ ਦੋ ਰੋਜ਼ਾ ਰਾਸ਼ਟਰੀ ਸਿੰਪੋਜ਼ੀਅਮ ਕਰਵਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਫਿਜ਼ੀਕਲ ਸਾਇੰਸ ਵਿਭਾਗ ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਦੋ ਰੋਜ਼ਾ ਰਾਸ਼ਟਰੀ ਸਿੰਪੋਜ਼ੀਅਮ ਆਨਲਾਈਨ ਵਿਧੀ ਰਾਹੀਂ ਕਰਵਾਇਆ ਗਿਆ, ਜਿਸ......
2025-10-01
Read More
ਬੇਲਾ ਕਾਲਜ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪੋ੍ਗਰਾਮ ਦਾ ਸਮਾਪਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪੋ੍ਰਗਰਾਮ ਦਾ ਸਫਲ ਸਮਾਪਨ ਕੀਤਾ ਗਿਆ। ਇਸ ਐਫ.ਡੀ.ਪੀ. ਪੋ੍ਰਗਰਾਮ......
2025-09-30
Read More
ਬੇਲਾ ਕਾਲਜ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪੋ੍ਰਗਰਾਮ ਦਾ ਆਗਾਜ਼ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪੋ੍ਰਗਰਾਮ ਦਾ ਸ਼ੁਭ ਆਰੰਭ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ.......
2025-09-23
Read More
ਬੇਲਾ ਕਾਲਜ ਵਿਖੇ ਮੌਕ-ਸੰਸਦ ਸੈਸ਼ਨ ਦਾ ਸ਼ਾਨਦਾਰ ਆਯੋਜਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੋਸਟ ਗੈ੍ਰਜੁਏਟ ਰਾਜਨੀਤੀ ਵਿਭਾਗ ਵੱਲੋਂ “ ਅਭਿਆਸ ਵਿਦਿਆਰਥੀ ਸੰਸਦ ਸੈਸ਼ਨ” ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਧਾਨ ਸ. ਸੰਗਤ ਸਿੰਘ......
2025-09-22
Read More
ਬੇਲਾ ਕਾਲਜ ਵੱਲੋਂ ਏ.ਆਈ.ਸੀ.ਟੀ.ਈ.ਸਪਾਂਸਰਡ ਛੇ-ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਅਗਲੇ ਹਫਤੇ ਤੋਂ ਸ਼ੁਰੂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਮਿਤੀ 22 ਸਤੰਬਰ ਤੋਂ 27 ਸਤੰਬਰ 2025 ਤੱਕ ਬਿਜ਼ਨਸ ਸਟੱਡੀਜ਼ ਵਿਭਾਗ ਵੱਲੋਂ ਛੇ......
2025-09-20
Read More
ਬੇਲਾ ਕਾਲਜ ਵਿੱਚ ਐਨ.ਸੀ.ਸੀ. ਯੂਨਿਟ ਲਈ ਕੀਤੀਆਂ ਨਵੀਆਂ ਭਰਤੀਆਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਐਨ.ਸੀ.ਸੀ. ਯੂਨਿਟ (ਆਰਮੀ ਵਿੰਗ) ਦੇ ਤਹਿਤ ਸੈਸ਼ਨ 2025-2026 ਲਈ ਨਵੀਆਂ ਭਰਤੀਆਂ ਕੀਤੀਆਂ ਗਈਆਂ। ਇਸ ਮੌਕੇ ਵੱਖ-ਵੱਖ......
2025-09-17
Read More
ਬੇਲਾ ਕਾਲਜ ਵਿੱਚ ਨਸ਼ਾ ਮੁਕਤੀ ਤੇ ਏਡਜ਼ ਜਾਗਰੂਕਤਾ ਦੀ ਸੰਬੰਧੀ ਨੁੱਕੜ ਨਾਟਕ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਾ ਮੁਕਤੀ ਅਤੇ ਏਡਜ਼ ਜਾਗਰੂਕਤਾ......
2025-08-27
Read More
ਬੇਲਾ ਕਾਲਜ ਵਿਖੇ 79ਵਾਂ ਅਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ, ਸੁਤੰਤਰਤਾ ਦਿਵਸ ਰਾਸ਼ਟਰੀ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ......
2025-08-15
Read More
ਬੇਲਾ ਕਾਲਜ ਵਿੱਚ ਤੀਆਂ ਦੀਆਂ ਰੌਣਕਾਂ-ਸਾਵਣ ਦੇ ਸੱਭਿਆਚਾਰਕ ਰੰਗ ਛਾਏ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਮੌਜ ਮਸਤੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।......
2025-08-14
Read More
ਬੇਲਾ ਕਾਲਜ ਦੇ ਨਵੇਂ ਪ੍ਰਸ਼ਾਸਨਿਕ ਦਫਤਰ ਦਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਆਟੋਨੋਮਸ ਸਟੇਟਸ ਪ੍ਰਾਪਤ ਹੋਣ ਤੇ ਸੰਸਥਾ ਦੇ ਨਵੇਂ ਪ੍ਰਸ਼ਾਸਨਿਕ ਦਫਤਰ ਦਾ ਉਦਘਾਟਨ, ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜਗਵਿੰਦਰ......
2025-08-08
Read More
ਬੇਲਾ ਕਾਲਜ ਦੇ ਖਿਡਾਰੀ ਨੇ ਜਿੱਤਿਆ ਸੀਨੀਅਰ ਨੈਸ਼ਨਲ ਵਿਚ ਚਾਂਦੀ ਦਾ ਤਗਮਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀ ਅਰੁਣ ਕੁਮਾਰ ਨੇ ਸੀਨੀਅਰ ਨੈਸ਼ਨਲ (ਕਿੱਕ ਬਾਕਸਿੰਗ) ਵਿਚ ਚਾਂਦੀ ਦਾ ਤਗਮਾ ਪ੍ਰਾਪਤ ਕਰਕੇ ਕਾਲਜ......
2025-08-08
Read More
ਬੇਲਾ ਕਾਲਜ ਵਿੱਚ ਨਵੀਂ ਇਮਾਰਤ ਦਾ ਨੀਂਹ-ਪੱਥਰ, ਸ਼ਹੀਦਾ ਦੀ ਯਾਦ ਵਿੱਚ ਗਿਆਨ ਦਾ ਨਵਾਂ ਦਰਵਾਜ਼ਾ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ, ਇਲਾਕੇ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਨਵਾਂ ਸਫ਼ਾ ਖੋਲ੍ਹਦੇ ਹੋਏ, ਅਮਰ ਸ਼ਹੀਦ ਬਾਬਾ ਅਜੀਤ ਸਿੰਘ......
2025-08-06
Read More