BELA COLLEGE
BELA COLLEGE
.: Select Year :.
ਬੇਲਾ ਕਾਲਜ ਦਾ ਵਿਦਿਆਰਥੀ ਸੁਖਰਾਜ ਹੀਰਾ ਬਣੇਗਾ ਲੈਫਟੀਨੈਂਟ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬੀ.ਏ. ਕਰ ਚੁੱਕੇ ਵਿਦਿਆਰਥੀ ਸੁਖਰਾਜ ਹੀਰਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਸਨੇ ਕੰਬਾਇਨਡ ਡਿਫੈਂਸ ਸਰਵਿਿਸਜ਼......
2026-04-06
Read More
ਬੇਲਾ ਕਾਲਜ ਵਿੱਚ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸਲਾਨਾ ਖੇਡ ਮੇਲਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦਾ ਸਲਾਨਾ ਖੇਡ ਮੇਲਾ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ. ਸੁਖਵਿੰਦਰ......
2026-03-27
Read More
ਬੇਲਾ ਕਾਲਜ ਵਿੱਚ ਰੁੱਖ ਲਗਾ ਕੇ ਵਾਤਾਵਰਨ ਸੰਭਾਲ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਨੈਸ਼ਨਲ ਐਜੂਕੇਸ਼ਨ ਟਰੱਸਟ ਆਫ ਇੰਡੀਆ ਦੇ ਅਧੀਨ ਇੰਪੈਕਟ ਚੈਲੈਂਜ ਪ੍ਰੋਗਰਾਮ ਦੀ ਲੜੀ ਤਹਿਤ ਕੈਂਪਸ ਵਿੱਚ......
2026-03-26
Read More
ਬੇਲਾ ਕਾਲਜ ਵਿੱਚ ਕੈਫੇਟੇਰੀਆ ਦਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੱਜ ਕੈਫੇਟੇਰੀਆ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ,ਸਕੱਤਰ ਸ. ਜਗਵਿੰਦਰ ਸਿੰਘ......
2026-03-20
Read More
ਬੇਲਾ ਕਾਲਜ ਵਿਖੇ ‘ਵਿਕਸਿਤ ਭਾਰਤ ਲਈ ਬਾਇਓਟੈੱਕਨਾਲੋਜੀ ਤੇ ਫੂਡ ਪੋ੍ਰਸੈਸਿੰਗ ਦੀ ਭੂਮਿਕਾ’ ਉੱਤੇ ਗਤੀਵਿਧੀਆਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੋਸਟ-ਗ੍ਰੈਜੂਏਟ ਬਾਇਓਟੈੱਕਨਾਲੋਜੀ ਅਤੇ ਫੂਡ ਪੋ੍ਰਸੈਸਿੰਗ ਵਿਭਾਗ ਵੱਲੋਂ......
2026-03-19
Read More
ਬੇਲਾ ਕਾਲਜ ਵਿਖੇ ਪੰਦਰਾਂ ਰੋਜ਼ਾ ‘ਵਾਤਾਵਰਣ ਸੰਭਾਲ’ ਜਾਗਰੂਕਤਾ ਪੋ੍ਗਰਾਮ ਦੀ ਸ਼ੁਰੂਆਤ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਗਰੀਨ ਭਾਰਤ- ਦੋ ਹਫ਼ਤਿਆਂ ਦਾ ਇੰਪੈਕਟ ਚੈਲੇਂਜ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ‘ਗ੍ਰੀਨ......
2026-03-13
Read More
ਬੇਲਾ ਕਾਲਜ ਵਿੱਚ “ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ” ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਅੰਤਰਰਾਸ਼ਟਰੀ ਮਾਤ- ਭਾਸ਼ਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਭਾਸ਼ਣ ਸਮਾਗਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ......
2026-02-28
Read More
ਬੇਲਾ ਕਾਲਜ ਦੇ ਗਣਿਤ ਵਿਭਾਗ ਨੇ ਕਰਵਾਇਆ ਵੈਬੀਨਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੋਸਟ-ਗ੍ਰੈਜੂਏਟ ਗਣਿਤ ਵਿਭਾਗ ਅਤੇ ਭੌਤਿਕ ਵਿਿਗਆਨ ਵੱਲੋਂ ਰਾਸ਼ਟਰੀ ਵਿਿਗਆਨ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਡਾ.......
2026-02-28
Read More
ਬੇਲਾ ਕਾਲਜ ਨੇ ਕੀਤਾ ਕਬੱਡੀ ਖਿਡਾਰੀਆਂ ਦਾ ਸਨਮਾਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਕਾਲਜ ਸਰਕਲ ਸਟਾਈਲ ਕਬੱਡੀ ਦੀ ਜੇਤੂ ਟੀਮ ਦੇ ਖਿਡਾਰੀਆਂ ਦਾ ਕਾਲਜ ਪਹੁੰਚਣ ਤੇ ਭਰਵਾਂ ਸਵਾਗਤ......
2026-02-25
Read More
ਬੇਲਾ ਕਾਲਜ ਨੇ ਜਿੱਤਿਆ ਅੰਤਰ-ਕਾਲਜ ਕਬੱਡੀ ਟੂਰਨਾਮੈਂਟ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਕਾਲਜ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਸਫ਼ਲਤਾਪੂਰਵਕ ਨੇਪੜੇ ਚੜਿਆ।ਮਿਤੀ 12 ਤੋਂ 13......
2026-02-23
Read More
ਬੇਲਾ ਕਾਲਜ ਵਿੱਚ ਕਬੱਡੀ ਟੂਰਨਾਮੈਂਟ ਸ਼ੁਰੂ , ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਕੀਤਾ ਉਦਘਾਟਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਕਾਲਜ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਦਾ ਪਹਿਲਾ......
2026-02-15
Read More
ਬੇਲਾ ਕਾਲਜ ਵਿਖੇ ਕਬੱਡੀ ਟੂਰਨਾਮੈਂਟ ਭਲਕੇ ਤੋਂ ਸ਼ੁਰੂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਅੰਤਰ ਕਾਲਜ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਕੱਲ ਤੋਂ ਸ਼ੁਰੂ ਹੋ ਜਾਵੇਗਾ। ਇਸ ਬਾਰੇ ਜਾਣਕਾਰੀ......
2026-02-15
Read More